ਕਾਂਗਰਸ ਸ਼ੁਰੂ ਤੋਂ ਹੀ ਕਰਦੀ ਆਈ ਹੈ ਪ੍ਰੇਸ਼ਾਨ, ਅਕਾਲੀ ਵਰਕਰਾਂ ਨੂੰ ਕਰਦੀ ਹੈ ਪ੍ਰੇਸ਼ਾਨ ਕਾਂਗਰਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਦੇ ਦੌਰੇ ਉੱਤੇ ਹਨ ਅੱਜ ਪਿੰਡ ਰਤਾਖੇੜਾ ਵਿਖੇ ਪੁਜੇ | ਬਾਦਲ ਨੇ ਕਿਹਾ ਕਿ ਕਾਂਗਰਸ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਦੇ ਦੌਰੇ ਉੱਤੇ ਹਨ ਅੱਜ ਪਿੰਡ ਰਤਾਖੇੜਾ ਵਿਖੇ ਪੁਜੇ | ਬਾਦਲ ਨੇ ਕਿਹਾ ਕਿ ਕਾਂਗਰਸ ਵੱਲੋਂ ਮੁੱਢੋਂ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਝੁਠੇ ਕੇਸਾਂ ਵਿੱਚ ਪ੍ਰੇਸ਼ਾਨ ਕੀਤਾ ਜਾ ਰਿਹਾ ਜਿਵੇਂ ਜੱਥੇਦਾਰ ਦਿਆਲ ਸਿੰਘ ਕੋਲਿਆਵਲੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਲੋਕ ਸਭਾ ਹਲਕਾ ਸੰਗਰੂਰ ਦੀ ਟਿਕਟ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ ।

 

 

Leave a Reply

Your email address will not be published. Required fields are marked *