ਜੇਤਲੀ ਦਾ ਕਾਂਗਰਸ ਦੇ ਨਿਸ਼ਾਨਾ, ਮੈਨੀਫੈਸਟੋ ਦੇਸ਼ ਨੂੰ ਤੋੜਨ ਵਾਲਾ- ਜੇਤਲੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿੱਤ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਵਲੋਂ ਅੱਜ ਜਾਰੀ ਕੀਤੇ ਗਏ ਮੈਨੀਫੈਸਟੋ ਨੂੰ ਲੈ ਕੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿੱਤ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਵਲੋਂ ਅੱਜ ਜਾਰੀ ਕੀਤੇ ਗਏ ਮੈਨੀਫੈਸਟੋ ਨੂੰ ਲੈ ਕੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੈਨੀਫੈਸਟੋ ਦੇਸ਼ ਨੂੰ ਤੋੜਨ ਵਾਲਾ ਹੈ।

Arun Jaitley

ਸੂਬਿਆਂ ਵਿਚ ਸੁਰੱਖਿਆ ਬਲਾਂ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਹਥਿਆਰਬੰਦ ਵਿਸ਼ੇਸ਼ ਕਾਨੂੰਨ (ਆਫਸਫਾ) ਦੀ ਧਾਰਾ ਨੂੰ ਖਤਮ ਕੀਤੇ ਜਾਣ ਦੇ ਵਾਅਦੇ ਬਾਰੇ ਜੇਤਲੀ ਨੇ ਕਿਹਾ ਕਿ ਕਾਂਗਰਸ ਆਫਸਫਾ ਨੂੰ ਕਮਜ਼ੋਰ ਕਰਨ ਦੀ ਗੱਲ ਕਰ ਰਹੀ ਹੈ। ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਦਾ ਵਾਅਦਾ ਖੋਖਲਾ ਹੈ |

 

Leave a Reply

Your email address will not be published. Required fields are marked *