ਬਟਾਲਾ ‘ਚ ਨਜਾਇਜ਼ ਸੰਬੰਧਾਂ ਦੇ ਚੱਲਦੇ ਔਰਤ ਨਾਲ ਗੁਆਢੀਆਂ ਨੇ ਕੀਤੀ ਕੁੱਟਮਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ‘ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਦੇ ਨਾਲ ਕੁੱਟ ਮਾਰ ਕੀਤੀ ਗਈ ਤੇ ਨਾਲ ਹੀ ਮਹਿਲਾ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ‘ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਦੇ ਨਾਲ ਕੁੱਟ ਮਾਰ ਕੀਤੀ ਗਈ ਤੇ ਨਾਲ ਹੀ ਮਹਿਲਾ ਦਾ ਮੂੰਹ ਕਾਲਾ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦੇ ਔਰਤ ਦੇ ਨਾਲ ਕੁੱਟ ਮਾਰ ਕੀਤੀ ਗਈ।

Woman

ਦੱਸਿਆ ਜਾ ਰਿਹਾ ਹੈ ਕਿ ਗੁਆਂਢੀਆਂ ਨੇ ਮਹਿਲਾ ਦੇ ਨਾਲ ਕੁੱਟ ਮਾਰ ਕੀਤੀ। ਨਾਲ ਹੀ ਔਰਤ ਦਾ ਮੂੰਹ ਕਾਲਾ ਵੀ ਕੀਤਾ ਗਿਆ। ਦੱਸ ਦਈਏ ਕਿ ਇਹ ਵੀਡਿਓ ਸੋਸ਼ਲ ਮੀਡਿਆ ਤੇ ਅਪਲੋਡ ਵੀ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *