ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਰਨੀਤ ਕੌਰ ਨੂੰ ਬੁਲੇਟ ਪਰੂਫ ਗੱਡੀ ਦਿੱਤੇ ਜਾਣ ਦੇ ਮਾਮਲੇ ਤੇ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਰਨੀਤ ਕੌਰ ਨੂੰ ਬੁਲੇਟ ਪਰੂਫ ਗੱਡੀ ਦਿੱਤੇ ਜਾਣ ਦੇ ਮਾਮਲੇ ਤੇ ਪਟਿਆਲਾ ਤੋਂ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੋਕਾਂ ਦਾ ਧਿਆਨ ਹਟਾਉਣ ਲਈ ਪਰਨੀਤ ਇਸ ਤਰ੍ਹਾਂ ਡਰਾਮਾ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

