ਗੁਰਦਾਸਪੁਰ ਚ ਨਸ਼ੇ ਦੇ ਦੈਂਤ ਨੇ ਫੌਜੀ ਨੂੰ ਵੀ ਨਿਗਲਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨੌਜਵਾਨ ਲਗਾਤਾਰ ਨਸ਼ੇ ਦੇ ਕਾਰਣ ਆਪਣੀ ਜਿੰਦਗੀਆਂ ਨੂੰ ਮੌਤ ਦੀ ਰਾਹ ਚ ਪਾ ਰਹੇ ਹਨ । ਇਸੇ ਤਰ੍ਹਾਂ ਦਾ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨੌਜਵਾਨ ਲਗਾਤਾਰ ਨਸ਼ੇ ਦੇ ਕਾਰਣ ਆਪਣੀ ਜਿੰਦਗੀਆਂ ਨੂੰ ਮੌਤ ਦੀ ਰਾਹ ਚ ਪਾ ਰਹੇ ਹਨ । ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਗੁਰਦਾਸਪੁਰ ਦੇ ਪਿੰਡ ਬਿਜਲੀਵਾਲ ਤੋਂ ਸਾਹਮਣੇ ਆਈ ਹੈ ਜਿੱਥੇ ਸਾਬਕਾ ਫੌਜੀ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।

Soldier

ਦੱਸਿਆ ਜਾ ਰਿਹਾ ਹੈ ਕਿ ਢਾਈ ਮਹਿਨੇ ਪਹਿਲਾਂ ਫੌਜੀ ਰਿਟਾਇਰ ਹੋਇਆ ਸੀ। ਪਿੰਡ ਵਿੱਚ ਆਉਂਦੇ ਹੀ ਫੌਜੀ ਨਸ਼ੇ ਦਾ ਆਦੀ ਹੋ ਗਿਆ ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਹੀ ਸਾਬਕਾ ਫੌਜੀ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *