ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ‘ਚ ਹੋਈ ਗੁੰਡਾਗਰਦੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੁਕਾਨ ਅੰਦਰ ਨੌਜਵਾਨਾਂ ਨੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੁਕਾਨ ਅੰਦਰ ਨੌਜਵਾਨਾਂ ਨੇ ਇਕ ਨੌਜਵਾਨ ਦੇ ਨਾਲ ਜਮਕੇ ਕੁੱਟਮਾਰ ਕੀਤੀ।

fight

ਜਿਸ ਤੋਂ ਬਾਅਦ ਇਸ ਦੌਰਾਨ ਇਕ ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *