ਜੰਮੂ ਦੇ ਪੁੰਛ ਸਰਹੱਦ ‘ਤੇ ਗੋਲੀਬਾਰੀ , ਰਿਹਾਇਸ਼ੀ ਇਲਾਕਿਆਂ ‘ਤੇ ਸਕੂਲਾਂ ਨੂੰ ਕਾਫ਼ੀ ਨੁਕਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਸ ਦਈਏ ਕਿ ਜੰਮੂ ਦੇ ਪੁੰਛ ਦੇ ਸਰਹੱਦ ਤੇ ਪਾਕਿਸਤਾਨ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਸ ਦਈਏ ਕਿ ਜੰਮੂ ਦੇ ਪੁੰਛ ਦੇ ਸਰਹੱਦ ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ। ਜਿਸ ਕਾਰਨ ਇਸ ਗੋਲੀਬਾਰੀ ਦੇ ਕਾਰਨ ਸਰਹੱਦ ਤੋਂ 5 ਕਿਲੋਮੀਟਰ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Firing  ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ  ਲਗਾਤਾਰ ਤਿੰਨ ਦਿਨ ਤੱਕ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੇ ਕਾਰਨ ਰਿਹਾਇਸ਼ੀ ਇਲਾਕਿਆਂ ਤੇ ਸਕੂਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ।

Firing

ਨਾਲ ਹੀ ਇਸ ਫਾਇਰਿੰਗ ਦੇ ਕਾਰਨ 1 ਬੱਚੀ ਤੇ ਇਕ ਔਰਤ ਦੀ ਮੌਤ ਹੋ ਗਈ ਜਦਕਿ 24 ਲੋਕ ਇਸ ਫਾਇਰਿੰਗ ‘ਚ ਜਖਮੀ ਦੱਸੇ ਜਾ ਰਹੇ ਹਨ।

Leave a Reply

Your email address will not be published. Required fields are marked *