ਕਰਤਾਰਪੁਰ ਸਾਹਿਬ ਗਲਿਆਰੇ ਦੇ ਉਸਾਰੀ ਕਾਰਜ ਆਰੰਭ

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਾਲੇ ਪਾਸੇ ਕਰਤਾਰਪੁਰ ਸਾਹਿਬ ਗਲਿਆਰੇ ਦੇ ਉਸਾਰੀ ਕਾਰਜ ਆਰੰਭ ਦਿੱਤੇ ਗਏ ਹਨ | ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕੀਤੇ ਜਾਣ ਮਗਰੋਂ ਅੱਜ…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਾਲੇ ਪਾਸੇ ਕਰਤਾਰਪੁਰ ਸਾਹਿਬ ਗਲਿਆਰੇ ਦੇ ਉਸਾਰੀ ਕਾਰਜ ਆਰੰਭ ਦਿੱਤੇ ਗਏ ਹਨ | ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕੀਤੇ ਜਾਣ ਮਗਰੋਂ ਅੱਜ ਉਸਾਰੀ ਸ਼ੁਰੂ ਕੀਤੀ ਗਈ | ਕੌਰੀਡੋਰ ਨੂੰ ਪਾਕਿਸਤਾਨ ਵਾਲੇ ਲਾਂਘੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਉਸਾਰੀ ਜਾਣੀ ਹੈ |

ਭਾਰਤ ਵੱਲੋਂ ਕੌਰੀਡੋਰ ਲਈ ਬਣਾਈ ਜਾਣ ਵਾਲੀ ਸੜਕ ਚਾਰ ਕਿਲੋਮੀਟਰ ਲੰਮੀ ਹੋਵੇਗੀ ਅਤੇ 200 ਫੁੱਟ ਚੌੜੀ ਹੋਵੇਗੀ।ਅੱਜ ਭੂਮੀ ਪੂਜਨ ਕਰ ਕੇ ਉਸਾਰੀ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ।ਭਾਰਤ-ਪਾਕਿਸਤਾਨ ਦੀ ਕੰਡਿਆਲੀ ਤਾਰ ਦਰਮਿਆਨ ਪੁਲ ਵੀ ਉਸਾਰਿਆ ਜਾਵੇਗਾ, ਜਿਸ ਦਾ ਨਿਰਮਾਣ ਵੀ ਜਲਦ ਹੋਣ ਵਾਲਾ ਹੈ।

Watch Video

Leave a Reply

Your email address will not be published. Required fields are marked *