ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਰਸਮੀ ਤੌਰ ਤੇ ਐਲਾਨ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਇਸ ਖਬਰ ‘ਤੇ ਲਿਵਿੰਗ ਇੰਡੀਆ ਨਿਊਜ਼ ਦੀ ਮੋਹਰ ਲੱਗ ਗਈ ਹੈ।

