ਪੰਜਾਬ ‘ਚ ਆਪ ਤੇ ਕਾਂਗਰਸ ਦੇ ਗੱਠਜੋੜ ‘ਤੇ ਭਗੰਵਤ ਮਾਨ ਨੇ ਕੀਤੀ ਕੋਰੀ ਨਾਂਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪ ਪ੍ਰਧਾਨ ਸਾਂਸਦ ਭਗਵੰਤ ਮਾਨ ਨੇ ਕਾਂਗਰਸ ਦੇ ਨਾਲ ਗੱਠਜੋੜ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਭਗਵੰਤ ਮਾਨ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪ ਪ੍ਰਧਾਨ ਸਾਂਸਦ ਭਗਵੰਤ ਮਾਨ ਨੇ ਕਾਂਗਰਸ ਦੇ ਨਾਲ ਗੱਠਜੋੜ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।

bhagwant mann

ਦਸ ਦਈਏ ਕਿ ਭਗਵੰਤ ਮਾਨ ਨੇ ਪੰਜਾਬ ਚ ਕਾਂਗਰਸ ਤੇ ਆਪ ਦੇ ਗੱਠਜੋੜ ਨੂੰ ਲੈਕੇ ਮਨ੍ਹਾਂ ਕਰ ਦਿੱਤਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਆਪ ਤੇ ਕਾਂਗਰਸ ਪਾਰਟੀ ਦਾ ਗੱਠਜੋੜ ਨਹੀਂ ਹੋਵੇਗਾ ਤੇ ਆਪ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੋਂ ਚੋਣ ਲੜੇਗੀ।

Leave a Reply

Your email address will not be published. Required fields are marked *