ਕਾਂਗਰਸ ਪਾਰਟੀ ਇਹਨਾਂ ਤਿੰਨ ਹਲਕਿਆਂ ਤੋਂ ਕਰ ਸਕਦੀ ਹੈ ਇਹਨਾਂ ਦੇ ਨਾਵਾਂ ਦਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਲੋਕਸਭਾ ਚੋਣਾਂ ਨੂੰ ਲੈਕੇ ਪਹਿਲਾ 7 ਉਮੀਦਵਾਰਾਂ ਦਾ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਇਸਦੇ ਨਾਲ ਹੀ ਕਾਂਗਰਸ ਪਾਰਟੀ ਤਿੰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਲੋਕਸਭਾ ਚੋਣਾਂ ਨੂੰ ਲੈਕੇ ਪਹਿਲਾ 7 ਉਮੀਦਵਾਰਾਂ ਦਾ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਇਸਦੇ ਨਾਲ ਹੀ ਕਾਂਗਰਸ ਪਾਰਟੀ ਤਿੰਨ ਹੋਰ ਲੋਕਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।

Captain and rahul

ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਕਾਂਗਰਸ ਪਾਰਟੀ ਨੇ ਫਰੀਦਕੋਟ ਤੋਂ ਮੁਹੰਮਦ ਸਦੀਕ, ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਡਾਕਟਰ ਅਮਰ ਸਿੰਘ ਤੇ ਹਲਕਾ ਖਡੂਰ ਸਾਹਿਬ ਤੋਂ ਜਸਵੀਰ ਸਿੰਘ ਡਿੰਪਾ ਦੇ ਨਾਵਾਂ ਨੂੰ ਹਰੀ ਝੰਡੀ ਦੇ ਸਕਦੀ ਹੈ।

Leave a Reply

Your email address will not be published. Required fields are marked *