ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੇ ਸਦਾਬਹਾਰ ਸੁਪਰਸਟਾਰ ਅਤੇ ਸਿਆਸੀ ਲੀਡਰ ਸ਼ਤਰੂਘਨ ਸਿਨ੍ਹਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਦੌਰਾਨ ਸ਼ਤਰੂਘਨ ਸਿਨ੍ਹਾ ਨੇ ਕਿਹਾ ਉਹ ਬਹੁਤ ਹੀ ਭਾਰੀ ਮਨ ਦੇ ਨਾਲ ਬੀਜੇਪੀ ਦੀ ਸਥਾਪਨਾ ਦਿਵਸ ਤੇ ਪਾਰਟੀ ਨੂੰ ਛੱਡ ਰਹੇ ਹਨ।
https://www.facebook.com/LivingIndiaNewschannel/videos/291360505130296/
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੇ ਬਿਹਾਰ ਚੋਣ ਪ੍ਰਚਾਰ ਦੇ ਲਈ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਚ ਇਹਨਾਂ ਦਾ ਵੀ ਨਾਂ ਨੂੰ ਸ਼ਾਮਿਲ ਕੀਤਾ ਗਿਆ। ਦੱਸਣਯੋਗ ਗੱਲ ਹੈ ਕਿ ਬੀਜੇਪੀ ਤੋਂ ਸ਼ਤਰੂਘਨ ਸਿਨ੍ਹਾ ਬਾਗੀ ਚਲ ਰਹੇ ਸੀ। ਇਸ ਤੋਂ ਬਾਅਦ ਉਹਨਾਂ ਨੇ ਕਾਂਗਰਸ ਬੁਲਾਰਾ ਰਣਦੀਪ ਸਿੰਘ ਸੁਰਜੇਵਾਲਾ ਦੀ ਮੌਜੂਦਗੀ ਚ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।
