ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਚੋਣ ਜਾਬਤੇ ਦੀ ਉਲੰਘਣਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਲੁਧਿਆਣਾ ਚ ਬੋਰਡ ਤੇ ਕਾਂਗਰਸੀ ਆਗੂ ਰਵਨੀਤ ਬਿੱਟੂ ਦੀਆਂ ਤਸਵੀਰਾਂ ਲਾ ਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਗਈ। ਦਸ ਦਈਏ ਕਿ ਸੰਸਦ ਰਵਨੀਤ ਬਿੱਟੂ ਲੋਕਸਭਾ ਉਮੀਦਵਾਰ ਹਨ।

