ਪੰਜਾਬ ਪੁਲਿਸ ਨੇ ਇਕ ਹੋਰ ਖੁੰਖਾਰ ਗੈਂਗਸਟਰ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਪੁਲਿਸ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਨੂੰ ਆਪਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਪੁਲਿਸ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਨੂੰ ਆਪਣੇ ਸ਼ਿਕੰਜੇ ਚ ਲਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਬਟਾਲਾ ਚ ਗੈਂਗਸਟਰ ਘੋਲੂ ਵਿਰਕ ਨਾਂ ਦੇ ਗੈੰਗਸਟਰ ਨੂੰ ਗ੍ਰਿਫਤਾਰ ਕੀਤਾ ਹੈ।

Gangster arrest

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗੈਂਗਸਟਰ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਤੇ ਲੁੱਟ ਖੋਹ ਦੇ ਪਹਿਲਾ ਤੋਂ ਕਈ ਮਾਮਲੇ ਦਰਜ ਕੀਤੇ ਹਨ। ਫਿਲਹਾਲ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਰਪ ਦਿੱਤੀ ਹੈ।

Leave a Reply

Your email address will not be published. Required fields are marked *