ਜੰਮੂ-ਕਸ਼ਮੀਰ ਦੇ ਤਰਾਲ ‘ਚ ਮੁੱਠਭੇੜ, ਇਲਾਕੇ ‘ਚ 2-3 ਅੱਤਵਾਦੀ ਲੁੱਕੇ ਹੋਣ ਦਾ ਖਦਸ਼ਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਤਰਾਲ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਲਗਾਤਾਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ 2…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਤਰਾਲ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਲਗਾਤਾਰ ਜਾਰੀ ਹੈ।

Jammu Kashmir

ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ 2 ਤੋਂ 3 ਅੱਤਵਾਦੀ ਦੇ ਹੋਣ ਦੀ ਖਬਰ ਸਾਹਮਣੇ ਆਈ ਹੈ। ਫਿਲਹਾਲ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ।

Leave a Reply

Your email address will not be published. Required fields are marked *