ਕਾਂਗਰਸੀ ਸੰਸਦ ਰਵਨੀਤ ਬਿੱਟੂ ਦੇ ਰੋਡ ਸ਼ੋਅ ‘ਚ ਚੱਲੀ ਸ਼ਰਾਬ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਦੇ ਰੋਡ ਸ਼ੋਅ ਦੌਰਾਨ ਸ਼ਰਾਬ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਦੇ ਰੋਡ ਸ਼ੋਅ ਦੌਰਾਨ ਸ਼ਰਾਬ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

Ravneet bittu  ਮਿਲੀ ਜਾਣਕਾਰੀ ਦੇ ਅਨੁਸਾਰ ਰੋਡ ਸ਼ੋਅ ਦੌਰਾਨ ਸਟੇਜ ਦੇ ਨੇੜੇ ਖੜ੍ਹੀ ਕਾਰ ‘ਚ ਸ਼ਰਾਬ ਚੱਲ ਰਹੀ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰ ਨੂੰ ਕਬਜੇ ਚ ਲੈ ਲਿਆ।

Ravneet bittu

ਨਾਲ ਹੀ ਪੁਲਿਸ ਨੇ ਕਾਉਂਸਲਰ ਦੇ ਮੁੰਡੇ ਨੂੰ ਵੀ ਹਿਰਾਸਤ ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਰਾਸਤ ਵਿੱਚ ਲਏ ਗਏ ਨੌਜਵਾਨ ਲੁਧਿਆਣਾ ਦੇ ਵਾਰਡ ਨੰ 62 ਦੇ ਕਾਉਸਲਰ ਦਾ ਮੁੰਡਾ ਹੈ। ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਰਵਨੀਤ ਬਿੱਟੂ ਨੇ ਰੋਡ ਸ਼ੋਅ ਕੀਤਾ ਸੀ।

Leave a Reply

Your email address will not be published. Required fields are marked *