ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਤੋਂ ਪੀਡੀਏ ਉਮੀਦਵਾਰ ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧਦੇ ਹੋਏ ਆਪ ਤੇ ਸਵਾਲ ਚੁੱਕੇ। ਦਸ ਦਈਏ ਕਿ ਜੱਸੀ ਨੇ ਆਪ ਵੱਲੋਂ ਕਾਂਗਰਸ ਨਾਲ ਸਮਝੌਤਾ ਕਰਨ ਤੇ ਸਵਾਲ ਚੁੱਕੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਸਮਝੌਤਾ ਨਾ ਕਰਨ ਦੇ ਵਾਅਦੇ ਤੋਂ ਭੱਜੇ ਹਨ। ਲੋਕਸਭਾ ਚੋਣਾਂ ਨੂੰ ਲੈਕੇ ਉਹਨਾਂ ਨੇ ਇਹ ਵੀ ਕਿਹਾ ਕਿ ਨੌਜਵਾਨ ਵਿਚਾਰਨ ਕਿ ਉਹ ਕਿਸਨੂੰ ਵੋਟ ਦੇਣਾ ਚਾਹੁੰਦੇ ਹਨ।

