ਸੰਗਰੂਰ ਤੋਂ ਅਕਾਲੀ ਉਮੀਦਵਾਰ ਨੇ ਢੀਡਸਾ, ਢੀਡਸਾ ਨੇ ਮਾਨ ਤੇ ਸਾਧੇ ਨਿਸ਼ਾਨੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਡਸਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾ ਤੇ ਜਰੂਰ ਖਰੇ ਉਤਰਨਗੇ | ਉਨ੍ਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਡਸਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾ ਤੇ ਜਰੂਰ ਖਰੇ ਉਤਰਨਗੇ |

ਉਨ੍ਹਾ ਕਿਹਾ ਕਿ ਮੇਰੇ ਪਿਤਾ ਸੁਖਦੇਵ ਸਿੰਘ ਢੀਡਸਾ ਦੀ ਸਿਹਤ ਠੀਕ ਨਾ ਹੋਣ ਕਰਕੇ ਚੋਣਾ ਦੌਰਾਨ ਮੇਰੇ ਹੱਕ ਚ ਪ੍ਰਚਾਰ ਨਹੀਂ ਕਰ ਸਕਦੇ | ਇਸ ਮੌਕੇ ਢੀਂਡਸਾ ਨੇ ਸੰਗਰੂਰ ਤੋਂ ਸਾਸਦ ਭਗਵੰਤ ਮਾਨ ਤੇ ਨਿਸ਼ਾਨੇ ਸਾਧੇ

Watch Video

Leave a Reply

Your email address will not be published. Required fields are marked *