ਸੂਬੇ ਭਰ ਚ ਵਧੀਆਂ ਚੋਰੀ ਦੀਆਂ ਵਾਰਦਾਤਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਸੂਬੇ ਭਰ ਚ ਚੋਰੀਆਂ ਦੀ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜਾ ਮਾਮਲਾ ਸੰਗਰੂਰ ਦੇ ਲਹਿਰਗਾਗਾ ਤੋਂ ਸਾਹਮਣੇ ਆਇਆ ਹੈ।  ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਸੂਬੇ ਭਰ ਚ ਚੋਰੀਆਂ ਦੀ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜਾ ਮਾਮਲਾ ਸੰਗਰੂਰ ਦੇ ਲਹਿਰਗਾਗਾ ਤੋਂ ਸਾਹਮਣੇ ਆਇਆ ਹੈ।

Lehragaga ਦਸ ਦਈਏ ਕਿ ਲਹਿਰਗਾਗਾ ਬੱਸ ਸਟੈਂਡ ਨਜ਼ਦੀਕ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

Lehragaga

ਦੱਸਿਆ ਜਾ ਰਿਹਾ ਹੈ ਕਿ ਕਈ  ਦੁਕਾਨਾਂ ਦੇ ਤਾਲੇ ਟੁੱਟੇ ਹੋਏ ਸੀ ਇਹਨਾਂ ਦੁਕਾਨਾਂ ਚ ਚੋਰੀਆ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *