ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡਾ ਧਰਮਵੀਰ ਗਾਂਧੀ ਨੇ ਕਾਂਗਰਸ ਤੇ ਪਰਿਵਾਰਵਾਦ ਨੂੰ ਲੈਕੇ ਨਿਸ਼ਾਨੇ ਸਾਧੇ। ਦਸ ਦਈਏ ਕਿ ਧਰਮਵੀਰ ਗਾਂਧੀ ਨੇ ਕਾਂਗਰਸ ਨੇ ਪਰਿਵਾਰਵਾਦ ਨੂੰ ਲੈਕੇ ਸਵਾਲ ਚੁੱਕੇ ਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਾਂਗਰਸ ਵਾਲੇ ਆਪਣੇ ਟੱਬਰ ਨੂੰ ਟਿਕਟ ਦੇ ਰਹੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਕਿਸੇ ਹੋਰ ਨੂੰ ਲੋਕਸਭਾ ਦੀ ਟਿਕਟ ਕਿਉਂ ਨਹੀਂ ਦੇ ਰਹੀ ਹੈ। ਇਸ ਤੋਂ ਇਲਾਵਾਂ ਨੇ ਧਰਮਵੀਰ ਗਾਂਧੀ ਨੇ ਇਹ ਵੀ ਕਿਹਾ ਕਿ ਪਰਨੀਤ ਕੌਰ ਨੇ ਕੋਈ ਵਿਕਾਸ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਾਂਗਰਸ ਨੂੰ ਇਹ ਵੀ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ 1984 ਦੇ ਦੰਗੇ ਕਰਵਾਏ ਸੀ।

