ਅਕਾਲੀ ਦਲ ਦੇ ਮੈਨੀਫੈਸਟੋ ਨੂੰ ਲੈਕੇ ਪਰਮਿੰਦਰ ਢੀਂਡਸਾ ਨੇ ਦਿੱਤਾ ਵੱਡਾ ਬਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣ ਨੂੰ ਲੈਕੇ ਹਰ ਇਕ ਪਾਰਟੀ ਆਪਣਾ ਮੈਨੀਫੈਸਟੋ ਜਾਰੀ ਕਰ ਰਹੀ ਹੈ। ਬੀਤੇ ਦਿਨ ਬੀਜੇਪੀ ਨੇ ਆਪਣਾ ਮੈਨੀਫੈਸਟੋ ਜਾਰੀ ਕੀਤਾ। ਉੱਥੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣ ਨੂੰ ਲੈਕੇ ਹਰ ਇਕ ਪਾਰਟੀ ਆਪਣਾ ਮੈਨੀਫੈਸਟੋ ਜਾਰੀ ਕਰ ਰਹੀ ਹੈ। ਬੀਤੇ ਦਿਨ ਬੀਜੇਪੀ ਨੇ ਆਪਣਾ ਮੈਨੀਫੈਸਟੋ ਜਾਰੀ ਕੀਤਾ। ਉੱਥੇ ਹੀ ਮੈਨੀਫੈਸਟੋ ਨੂੰ ਲੈਕੇ ਪਰਮਿੰਦਰ ਸਿੰਘ ਢੀਂਡਸਾ ਦਾ ਬਿਆਨ ਸਾਹਮਣੇ ਆਇਆ ਹੈ।

parminder singh dhindsa

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਮੈਨੀਫੈਸਟੋ ਜਾਰੀ ਕਰੇਗਾ। ਜਿਸ ਵਿੱਚ ਸਾਰੇ ਵਰਗਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ।

Leave a Reply

Your email address will not be published. Required fields are marked *