ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੁੰਵਰ ਵਿਜੇ ਪ੍ਰਤਾਪ ਮਾਮਲੇ ਤੇ ਵਿਰੋਧਿਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੁੰਵਰ ਵਿਜੇ ਪ੍ਰਤਾਪ ਮਾਮਲੇ ਤੇ ਕਿਹਾ ਕਿ ਚੋਣ ਨਾਲ ਇਸਦਾ ਕੋਈ ਸੰਬੰਧ ਨਹੀਂ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਕ ਵਿਅਕਤੀ ਨੂੰ ਟਾਰਗੇਟ ਕਰਨਾ ਗਲਤ ਹੈ। ਐੱਸ ਆਈ ਟੀ ਕੋਡ ਆਫ ਕੰਡਕਟ ਲੱਗਣ ਤੋਂ ਬਹੁਤ ਪਹਿਲਾਂ ਬਣੀ ਹੋਈ ਸੀ। ਇਸ ਤੋ ਇਲਾਵਾ ਉਹਨਾ ਰੰਧਾਵਾ ਨੇ ਇਹ ਵੀ ਕਿਹਾ ਕਿ ਕੁੰਵਰ ਪਿਛਲੀ ਸਰਕਾਰ ਦੇ ਸਮੇਂ ਵੀ ਕੋਈ ਅਹਿਮ ਅਹੁਦਿਆਂ ਤੇ ਰਹੇ ਸਨ।

