ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਥਾਨਾਂ ਸਿਟੀ ਵਿਚ ਤੈਨਾਤ ਇਕ ASI ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਕਿ ASI ਨੇ ਇਕ ਲੜਕੇ ਨੂੰ ਛੇੜਛਾੜ ਦੇ ਮਾਮਲੇ ਵਿਚੋਂ ਕੱਢਣ ਦੇ ਇਵਜ਼ ਵਿਚ ਕਰੀਬ 15 ਹਜਾਰ ਦੀ ਰਿਸ਼ਵਤ ਮੰਗੀ ਸੀ ਪਰ ਦੋਹਾਂ ਧਿਰਾਂ ਦਾ ਸ਼ੌਦਾ 7 ਹਜਾਰ ਰੁਪਏ ਵਿਚ ਤੈਅ ਹੋਇਆ ਸੀ ਜਿਸ ਨੂੰ ਅੱਜ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ |
Watch Video
