ਪਟਿਆਲਾ ਜੇਲ੍ਹ ‘ਚ ਦੋ ਹੈੱਡ ਕਾਂਸਟੇਬਲ ਨੂੰ ਹੈਰੋਇਨ ਸਪਲਾਈ ਕਰਨ ਦੇ ਆਰੋਪ ‘ਚ ਗ੍ਰਿਫਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰੱਖਿਆਂ ਚ ਬਣੀ ਹੋਈ ਹੈ ਇਸੇ ਤਰ੍ਹਾਂ ਹੀ ਪਟਿਆਲਾ ਜੇਲ੍ਹ ‘ਚੋਂ ਦੋ ਪੁਲਿਸ ਹੈੱਡ ਕਾਂਸਟੇਵਲ ਨੂੰ ਗ੍ਰਿਫਤਾਰ ਕੀਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰੱਖਿਆਂ ਚ ਬਣੀ ਹੋਈ ਹੈ ਇਸੇ ਤਰ੍ਹਾਂ ਹੀ ਪਟਿਆਲਾ ਜੇਲ੍ਹ ‘ਚੋਂ ਦੋ ਪੁਲਿਸ ਹੈੱਡ ਕਾਂਸਟੇਵਲ ਨੂੰ ਗ੍ਰਿਫਤਾਰ ਕੀਤਾ ਗਿਆ।

arrested

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਹੈੱਡ ਕਾਂਸਟੇਵਲ ਜੇਲ੍ਹ ਚੋਂ ਹੈਰੋਇਨ ਸਪਲਾਈ ਕਰਦੇ ਸੀ ਇਸਦਾ ਖੁਲਾਸਾ ਇਕ ਵਿਅਕਤੀ ਦੀ ਗ੍ਰਿਫਤਾਰੀ ਤੋਂ ਬਾਅਦ ਹੋਇਆ। ਫਿਲਹਾਲ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਹਨਾਂ ਕੋਲੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *