ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਨੰਦਪੁਰ ਸਾਹਿਬ ਚ ਪਲਾਸਟਿਕ ਦਾ ਉਤਪਾਦ ਬਣਾਉਣ ਵਾਲੀ ਫੈਕਟਰੀ ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕਰੀਬ 12 ਘੰਟਿਆਂ ਦੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ।
ਗਣੀਮਤ ਇਹ ਰਹੀ ਕਿ ਇਸ ਅੱਗ ਦੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਇਸ ਅੱਗ ਦੇ ਲੱਗਣ ਦੇ ਪਿੱਛੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉੱਥੇ ਹੀ ਘਟਨਾ ਵਾਲੀ ਸਥਾਨ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।



