ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਪੰਜਾਬ ਨੇ ਲੋਕਸਭਾ ਹਲਕੇ ਬਠਿੰਡਾ ਤੋਂ ਪ੍ਰੋਫੈਸਲ ਬਲਜਿੰਦਰ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।
ਦਸ ਦਈਏ ਕਿ ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਪਾਰਟੀ ਦੇ ਮੁੱਖ ਬੁਲਾਰਾ ਤੇ ਮਹਿਲਾ ਵਿੰਗ ਪੰਜਾਬ ਦੇ ਅਬਜਰਵ ਵੀ ਹਨ। ਹਾਲ ਦੇ ਦਿਨਾਂ ਚ ਬੀਬੀ ਬਲਜਿੰਦਰ ਕੌਰ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ, ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ।

