ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ ਹੋ ਗਏ ਹਨ। ਇਸ ਮੌਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਜਲਿਆਂਵਾਲਾ ਬਾਗ ਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ।
https://www.facebook.com/LivingIndiaNewschannel/videos/2299284753675559/
ਇਸ ਦੌਰਾਨ ਪੰਜਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਰਹੇ। ਸਾਰੀਆਂ ਨੇ ਨਮ ਅੱਖਾਂ ਦੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
