ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇਰ ਰਾਤ ਦਰਬਾਰ ਸਾਹਿਬ ਹੋਏ ਨਤਮਸਤਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ  ਹੋ ਗਏ ਹਨ। ਇਸਦੇ ਚੱਲਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੀਤੇ ਦਿਨ ਸ਼੍ਰੀ ਦਰਬਾਰ ਸਾਹਿਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ  ਹੋ ਗਏ ਹਨ। ਇਸਦੇ ਚੱਲਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੀਤੇ ਦਿਨ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।

Captain and rahul Captain and rahul

 

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ ਸੀ।

Leave a Reply

Your email address will not be published. Required fields are marked *