ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਕੋਦਰ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਦਸ ਦਈਏ ਕਿ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਾਂ ਵੱਲੋਂ ਕੀਤੀ ਗਈ। ਉੱਥੇ ਹੀ ਇਸ ਨਗਰ ਕੀਰਤਨ ਦਾ ਨਕੋਦਰ ਦੇ ਹਰ ਇਲਾਕੇ ਵਿੱਚ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।



