ਰੂਪਨਗਰ ‘ਚ ਪੁਲਿਸ ਨੇ ਦੇਸ਼ੀ ਸ਼ਰਾਬ ਦੇ 37 ਢੋਲ ਕੀਤੀ ਬਰਾਮਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੂਪਨਗਰ ਦੇ ਸਰਹੱਦ ਤੇ ਪੰਜਾਬ ਤੇ ਹਿਮਾਚਲ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 37 ਢੋਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੂਪਨਗਰ ਦੇ ਸਰਹੱਦ ਤੇ ਪੰਜਾਬ ਤੇ ਹਿਮਾਚਲ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।

Wine Wine Wine

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 37 ਢੋਲ ਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਉੱਥੇ ਹੀ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਆਰੋਪੀ ਨਸ਼ਾ ਤਸਕਰ ਫਰਾਰ ਹਨ ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *