ਖਾਲਸੇ ਦੀ ਧਰਤੀ ਸ਼੍ਰੀ ਆਨੰਦਪੁਰ ਸਾਹਿਬ ‘ਚ ਵਿਸਾਖੀ ਦੀਆਂ ਰੌਣਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਾਲਸੇ ਦੀ ਧਰਤੀ ਸ਼੍ਰੀ ਆਨੰਦਪੁਰ ਸਾਹਿਬ ‘ਚ ਵਿਸਾਖੀ ਦੀਆਂ ਰੌਣਕਾਂ ਲੱਗੀ ਹੋਈ ਹੈ। ਦਸ ਦਈਏ ਕਿ ਸ਼੍ਰੀ ਆਨੰਦਪੁਰ ਸਾਹਿਬ ਚ ਧੂਮਧਾਮ ਵਿਸਾਖੀ ਮਨਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਾਲਸੇ ਦੀ ਧਰਤੀ ਸ਼੍ਰੀ ਆਨੰਦਪੁਰ ਸਾਹਿਬ ‘ਚ ਵਿਸਾਖੀ ਦੀਆਂ ਰੌਣਕਾਂ ਲੱਗੀ ਹੋਈ ਹੈ।

vaisakhi  vaisakhi

ਦਸ ਦਈਏ ਕਿ ਸ਼੍ਰੀ ਆਨੰਦਪੁਰ ਸਾਹਿਬ ਚ ਧੂਮਧਾਮ ਵਿਸਾਖੀ ਮਨਾਈ ਗਈ।

vaisakhi

ਇਸ ਦੌਰਾਨ ਵੱਡੀ ਗਿਣਤੀ ਚ ਸਿੱਖ ਸੰਗਤ ਮੌਜੂਦ ਸੀ। ਇਸ ਖਾਸ ਮੌਕੇ ਲੋਕਾਂ ਨੇ ਇਸ਼ਨਾਨ ਕਰਨ ਤੋਂ ਬਾਅਦ ਅੰਮ੍ਰਿਤ ਛੱਕਿਆ।

 

Leave a Reply

Your email address will not be published. Required fields are marked *