ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਇਸਟ ਤੋਂ ਆਪ ਦੀ ਟਿਕਟ ਤੇ ਵਿਧਾਨਸਭਾ ਤੋਂ ਉਮੀਦਵਾਰ ਦੇ ਤੌਰ ਤੇ ਚੋਣ ਲੜ ਚੁੱਕੇ ਦਲਜੀਤ ਸਿੰਘ ਭੋਲਾ ਕਾਂਗਰਸ ਚ ਸ਼ਾਮਲ ਹੋਏ ਰਹੇ ਨੇ |
ਦਲਜੀਤ ਸਿੰਘ ਭੋਲਾ ਦੇ ਕਾਂਗਰਸ ਚ ਸ਼ਾਮਲ ਹੋਣ ਨਾਲ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਤੇ ਲੋਕਸਭਾ ਚੋਣ ਲੜ ਰਹੇ ਰਵਨੀਤ ਬਿੱਟੂ ਨੂੰ ਕਾਫੀ ਮਦਦ ਮਿਲੇਗੀ | ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਨੇ ਕਿਹਾ ਕਿ ਲੋਕਾਂ ਦਾ ‘ਆਪ’ ਤੋਂ ਵਿਸ਼ਵਾਸ ਉਠ ਗਿਆ ਹੈ |
Watch Video
