ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ਕੀਤੀ
ਇਸ ਦੌਰਾਨ ਸੁਖਪਾਲ ਖਹਿਰਾ ਨੇ ਕਾਂਗਰਸ ਸਰਕਾਰ ਤੇ ਜਮ ਕੇ ਨਿਸ਼ਾਨਾ ਸਾਧੇ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਖੁਲ੍ਹੇਆਮ ਘੁੰਮ ਨਸ਼ੇ ਦੇ ਵਪਾਰੀ ਘੁੰਮ ਰਹੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ।

