ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕਰੀਬ 7 ਸੱਟੇਬਾਜਾਂ ਨੂੰ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਹਿਰਾਸਤ ਵਿੱਚ ਲਏ ਗਏ 7 ਸੱਟੇਬਾਜਾਂ ਦੇ ਕੋਲੋ ਕਰੀਬ ਦੋ ਦਰਜਨ ਮੋਬਾਇਲ ਫੋਨ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

