ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਅਰਪੁਰ ‘ਚ ਤੜਕੇ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋ ਇੱਕ ਚਲਦੇ ਟਰੱਕ ਵਿੱਚ ਅੱਗ ਲੱਗ ਗਈ।
ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।


