ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋ ਪਹਿਲਾ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਬੁਲਾਰੇ ਸ਼ਕੀਲ ਅਹਿਮਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਹੁਣ ਉਹ ਬਿਹਾਰ ਦੇ ਮਧੂਬਨੀ ਤੋਂ ਆਜਾਦ ਉਮੀਦਵਾਰ ਵੱਜੋਂ ਚੋਣ ਲੜਣਗੇ। ਜਿਸ ਲਈ ਉਹ ਜਲਦ ਹੀ ਇਸ ਸੰਬੰਧੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ। ਨਾਲ ਹੀ ਉਹਨਾਂ ਨੇ ਆਰਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।

