ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਦੂਲੋ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜ ਸਕਦੇ ਹਨ। ਜਿਸ ਤੋਂ ਬਾਅਦ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਲਜਿੰਦਰ ਸਿੰਘ ਚੌਂਦਾ ਦਾ ਟਿਕਟ ਕੱਟਿਆ ਜਾ ਸਕਦਾ ਹੈ।

