ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੇ ਚੱਲਦਿਆਂ ਅਕਾਲੀ ਦਲ ਕਾਫੀ ਸਰਗਰਮ ਹੋਈ ਹੈ ਜਿਸ ਦੇ ਚੱਲਦੇ ਪਾਰਟੀ ਕਈ ਥਾਵਾਂ ਤੇ ਉਮੀਦਵਾਰ ਦੇ ਐਲਾਨ ਤੋ ਮਗਰੋਂ ਚੋਣ ਪ੍ਰਚਾਰ ਕਰ ਰਹੀ ਹੈ।
ਇਸਦੇ ਚੱਲਦੇ ਦੱਸਿਆ ਜਾ ਰਿਹਾ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ 19 ਅਪ੍ਰੈਲ ਨੂੰ ਅਕਾਲੀ ਦਲ ਚ ਸ਼ਾਮਲ ਹੋ ਸਕਦੇ ਹ ਤੇ ਫਿਰੋਜ਼ਪੁਰ ਲੋਕਸਭਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਹੋ ਸਕਦੇ ਹਨ।

