ਹੁਸ਼ਿਆਰਪੁਰ ਦੇ ਬੱਸ ਸਟੈਂਡ ‘ਚ ਖੜੀ ਬੱਸ ਨੂੰ ਲੱਗੀ ਭਿਆਨਕ ਅੱਗ, ਲੋਕਾਂ ਟਚ ਮਚੀ ਹਫੜਾ-ਦਫੜੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਦਸੂਹਾ ਬੱਸ ਸਟੈਂਡ ਚ ਖੜੀ ਮਿੰਨੀ ਬੱਸ  ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਦਸੂਹਾ ਬੱਸ ਸਟੈਂਡ ਚ ਖੜੀ ਮਿੰਨੀ ਬੱਸ  ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

Fire in bus  ਮਿਲੀ ਜਾਣਕਾਰੀ ਦੇ ਅਨੁਸਾਰ ਮਿੰਨੀ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਬੱਸ ਸਟੈਂਡ ਦੇ ਅੰਦਰ ਅਫੜਾ ਦਫੜੀ ਮੱਚ ਗਈ।

Fire in bus

ਅੱਗ ਦੇ ਕਾਰਨ ਕਿਸੇ  ਨੂੰ ਵੀ ਕੋਈ ਨੁਕਸਾਨ ਨਹੀਂ ਹੋਇਆ ਪਰ ਅੱਗ ਦੇ ਕਾਰਨ ਬਸ ਸੜ੍ਹ ਕੇ ਸੁਆਹ ਹੋ ਗਈ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *