ਹਰਪਾਲ ਚੀਮਾ ਨੇ ਕੈਪਟਨ ਤੇ ਅਰੂਸਾ ਆਲਮ ਦੀ ਦੋਸਤੀ ਤੇ ਕੱਸਿਆ ਤੰਜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਵਿਖੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾਂ ਨੇ ਸ਼ਿਰਕਤ ਕੀਤੀ ਇਸ ਦੌਰਾਨ ਕਈ ਵਿਅਕਤੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਵਿਖੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾਂ ਨੇ ਸ਼ਿਰਕਤ ਕੀਤੀ ਇਸ ਦੌਰਾਨ ਕਈ ਵਿਅਕਤੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿਚ ਸ਼ਾਮਿਲ ਹੋਏ। ਇਸ ਮੌਕੇ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਰੂਸਾ ਆਲਮ ਦੀ ਦੋਸਤੀ  ‘ਤੇ ਸਵਾਲ ਉਠਾਏ।

Aroosa Alam

ਹਰਪਾਲ ਚੀਮਾ ਨੇ ਕੈਪਟਨ ਤੇ ਅਰੂਸਾ ਦੀ ਦੋਸਤੀ ਤੇ ਤੰਜ ਕਸਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਪੱਸਟ ਕਰਨ ਕਿ ਕੀ ਅਰੂਸਾ ਆਲਮ ਉਹਨਾ ਕੋਲ ਰਹਿੰਦੀ ਹੈ ਜਾਂ ਨਹੀ।

captain aroosa alam

ਨਾਲ ਹੀ ਉਹਨਾਂ ਨੇ ਵੀ ਕਿਹਾ ਕਿ ਅਰੂਸਾ ਚੰਡੀਗੜ ਰਹਿੰਦੀ ਹੈ ਜਾਂ ਨਹੀਂ। ਇਸ ਤੋਂ ਇਲਾਵਾ ਉਹਨਾਂ ਨੇ ਕੈਪਟਨ ਨੂੰ ਸਪਸ਼ਟ ਗੱਲ ਕਰਨ ਤੇ ਵੀ ਕਿਹਾ ਕਿ ਪਾਕਿਸਤਾਨ ਦੀ ਮਹਿਲਾ ਮਿੱਤਰ ਅਤੇ ਜਾਸੂਸ ਅਰੂਸਾ ਪੰਜਾਬ ਸਰਕਾਰ ਚਲਾ ਰਹੀ ਹੈ ਜਾਂ ਨਹੀਂ।

Leave a Reply

Your email address will not be published. Required fields are marked *