ਸਤਲੁਜ ਦਰਿਆ ‘ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ, ਲਾਸ਼ਾਂ ਦੀ ਭਾਲ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨੂਰਪੁਰ ਬੇਦੀ ਦੇ ਨਾਲ ਵਗਦੇ ਸਤਲੁਜ ਦਰਿਆ ‘ਚ ਨਹਾਉਣ ਲਈ ਗਏ 5 ਨੌਜਵਾਨਾਂ ਚੋਂ 2 ਨੌਜਵਾਨ ਦੀ ਪਾਣੀ ਦੇ ਤੇਜ਼ ਵਹਾਅ ‘ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨੂਰਪੁਰ ਬੇਦੀ ਦੇ ਨਾਲ ਵਗਦੇ ਸਤਲੁਜ ਦਰਿਆ ‘ਚ ਨਹਾਉਣ ਲਈ ਗਏ 5 ਨੌਜਵਾਨਾਂ ਚੋਂ 2 ਨੌਜਵਾਨ ਦੀ ਪਾਣੀ ਦੇ ਤੇਜ਼ ਵਹਾਅ ‘ਚ ਡੁੱਬ ਜਾਣ ਕਾਰਨ ਮੌਤ ਹੋ ਗਈ | ਜਦਕਿ ਪਾਣੀ ‘ਚ ਡੁੱਬਣ ਤੋਂ 3 ਹੋਰ ਨੌਜਵਾਨ  ਵਾਲ-ਵਾਲ ਬੱਚ ਗਏ |

ਘਟਨਾ ਸਬੰਧੀ ਇੱਕ ਹੋਰ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇਣ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ | ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਪਾਣੀ ਵਿੱਚ ਡੁੱਬੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ |

Watch Video

https://youtu.be/MLeUPICHrH8

Leave a Reply

Your email address will not be published. Required fields are marked *