ਕਾਂਗਰਸ ਦੀ ਤੇਜ਼-ਤਰਾਰ ਨੇਤਾ ਪ੍ਰਿਯੰਕਾ ਚਤੁਰਵੇਦੀ ਨੇ ਪਾਰਟੀ ਨੂੰ ਕਿਹਾ ਅਲਵਿਦਾ, ਸ਼ਿਵ ਸੈਨਾ ਦਾ ਫੜਿਆ ਝੰਡਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਦੀ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਦੀ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਪ੍ਰਿਯੰਕਾ ਚਤਰਵੇਦੀ ਨੇ ਪਾਰਟੀ ਚੋਂ ਅਸਤੀਫਾ ਦੇਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਪਾਰਟੀ ‘ਚ ਗੁੰਡਿਆਂ ਨੂੰ ਤਵਜੋਂ ਦਿੱਤੀ ਜਾ ਰਹੀ ਹੈ। ਜਿਸ ਕਾਰਨ ਉਹਨਾਂ ਨੇ ਇਸ ਤਰ੍ਹਾਂ ਦਾ ਫੈਸਲਾ ਲਿਆ।

 

Watch Video

priyanka chaturvedi

ਫਿਲਹਾਲ ਉਹਨਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੰਦੇ ਹੋਏ  ਸ਼ਿਵ ਸੇਨਾ ਚ ਸ਼ਾਮਿਲ ਹੋਏ ਗਏ ਹਨ। ਦੱਸਣਯੋਗ ਗੱਲ ਹੈ ਕਿ ਮਾਮਲਾ ਇਸ ਪ੍ਰੈਸ ਕਾਨਫਰੰਸ ਦੌਰਾਨ ਪ੍ਰਿਯੰਕਾ ਨੇ ਰਾਫੇਲ ਮੁੱਦੇ ਤੇ ਨਰਿੰਦਰ ਮੋਦੀ ਨੂੰ ਘੇਰਿਆ ਸੀ ਇਸ ਦੌਰਾਨ ਉਹਨਾਂ ਦੇ ਨਾਲ ਕਾਂਗਰਸ ਵਰਕਰਾਂ ਨੇ ਉਹਨਾਂ ਦੇ ਨਾਲ ਬਦਸਲੂਕੀ ਕੀਤੀ  ਜਿਸ ਕਾਰਨ ਕੁਝ ਤੇ ਕਾਰਵਾਈ ਹੋਈ ਤੇ ਕੁਝ ਤੇ ਨਹੀਂ ਜਿਸ ਕਾਰਨ ਉਹਨਾਂ ਨੇ ਇਸ ਤਰ੍ਹਾਂ ਦੀ ਕਾਰਵਾਈ ਕੀਤੀ।

Leave a Reply

Your email address will not be published. Required fields are marked *