ਬੇਕਾਬੂ ਮਿਨੀ ਬੱਸ ਦੇ ਪਲਟਣ ਕਾਰਨ ਹੋਇਆ ਭਿਆਨਕ ਹਾਦਸਾ, 4 ਲੋਕ ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੋਗੇਵਾਲ-ਟਾਂਡਾ ਰੋਡ ਤੇ ਪੈਂਦੇ ਪਿੰਡ ਨੰਗਲੀ ਚ ਇਕ ਮਿਨੀ ਬੱਸ ਦੇ ਪਲਟਣ ਕਾਰਨ ਇਕ ਭਿਆਨਕ ਹਾਦਸਾ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੋਗੇਵਾਲ-ਟਾਂਡਾ ਰੋਡ ਤੇ ਪੈਂਦੇ ਪਿੰਡ ਨੰਗਲੀ ਚ ਇਕ ਮਿਨੀ ਬੱਸ ਦੇ ਪਲਟਣ ਕਾਰਨ ਇਕ ਭਿਆਨਕ ਹਾਦਸਾ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ।

Accident

ਦੱਸਿਆ ਜਾ ਰਿਹਾ ਹੈ ਕਿ ਮਿੰਨੀ ਬੱਸ ਬੇਕਾਬੂ ਹੋ ਗਈ ਜਿਸ ਕਾਰਨ ਬੱਸ ਪਲਟ ਗਈ।

Accident

ਇਸ ਬੱਸ ਚ ਕਰੀਬ 15-16 ਸਵਾਰੀਆਂ ਸੀ ਤੇ ਜਿਹਨਾਂ ਵਿੱਚੋਂ ਕਰੀਬ 4 ਲੋਕ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ।

Leave a Reply

Your email address will not be published. Required fields are marked *