ਮੀਂਹ ਕਾਰਨ ਰੋਂਦੇ ਕੁਰਲਾਂਦੇ ਕਿਸਾਨਾਂ ਲਈ ਇਸ ਪੰਜਾਬੀ ਸਿੰਗਰ ਨੇ ਕੀਤੀ ਸਰਕਾਰ ਨੂੰ ਅਪੀਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨ ਲਗਾਤਾਰ ਕਰਜੇ ਦੇ ਬੋਝ ਹੇਠ ਖੁਦਕੁਸ਼ੀ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਮਸ਼ਹੁਰ ਗਾਇਕ ਗੁਰਨਾਮ ਭੁੱਲਰ ਨੇ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨ ਲਗਾਤਾਰ ਕਰਜੇ ਦੇ ਬੋਝ ਹੇਠ ਖੁਦਕੁਸ਼ੀ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਮਸ਼ਹੁਰ ਗਾਇਕ ਗੁਰਨਾਮ ਭੁੱਲਰ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ। ਤੁਹਾਨੂੰ ਦਸ ਦਈਏ ਕਿ ਅਦਾਕਾਰ ਤੇ ਸਿੰਗਰ ਗੁਰਨਾਮ ਭੁੱਲਰ ਨੇ ਕਿਸਾਨਾਂ ਦੇ ਦਰਦ ਨੂੰ ਸਮਝਦੇ ਹੋਏ ਸਰਕਾਰ ਨੂੰ ਦਿਲੋ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੀ ਮਦਦ ਕਰੇ।

https://www.instagram.com/p/BwY8VzXAW9i/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਕਾਰਨ ਸਰਕਾਰ ਨੂੰ ਉਹਨਾਂ ਦੇ ਲਈ ਲੋੜੀਂਦੇ ਕਦਮ ਚੁੱਕਣੇ ਚਾਹਿੰਦੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਚ ਪਿਛਲੇ ਕਾਫੀ ਦਿਨਾਂ ਤੋਂ ਮੀਂਹ ਦੇ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਕਾਰਨ ਗੁਰਨਾਮ ਭੁੱਲਰ ਨੇ ਸਰਕਾਰ ਤੋਂ ਬੇਨਤੀ ਕੀਤੀ ਹੈ।

Leave a Reply

Your email address will not be published. Required fields are marked *