ਅੱਤਵਾਦੀਆਂ ਤੇ ਸੁਰਖਿਆਂਬਲਾਂ ‘ਚ ਮੁਕਾਬਲਾ, 1 ਅੱਤਵਾਦੀ ਢੇਰ, ਹਥਿਆਰ ਬਰਾਮਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉੱਤਰੀ ਕਸ਼ਮੀਰ ਦੇ ਸੋਪੋਰ ‘ਚ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਹੋਇਆ | ਸੁਰੱਖਿਆ ਫੋਰਸਾਂ ਨੇ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉੱਤਰੀ ਕਸ਼ਮੀਰ ਦੇ ਸੋਪੋਰ ‘ਚ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਹੋਇਆ | ਸੁਰੱਖਿਆ ਫੋਰਸਾਂ ਨੇ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ |

JAMMU KASHMIR

ਮਾਰੇ ਗਏ ਅੱਤਵਾਦੀ ਕੋਲੋਂ ਇਕ ਪਿਸਤੌਲ ਅਤੇ ਤਿੰਨ ਗ੍ਰੇਨੇਡ ਮਿਲੇ ਹਨ | ਸੁਰੱਖਿਆ ਫੋਰਸਾਂ ਵਲੋਂ ਨੇੜੇ-ਤੇੜੇ ਦੇ ਪੂਰੇ ਖੇਤਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

JAMMU KASHMIR

ਸੁਰੱਖਿਆ ਫੋਰਸਾਂ ਦੀ ਇਕ ਟੀਮ ਸੋਪੋਰ ਦੇ ਵਾਟਰਗਾਮ ‘ਚ ਗਸ਼ਤ ਕਰ ਰਹੀ ਸੀ,,ਇਸੇ ਦੌਰਾਨ ਅੱਤਵਾਦੀ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ | ਸੁਰੱਖਿਆ ਫੋਰਸਾਂ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਜਵਾਬੀ ਕਾਰਵਾਈ ਕੀਤੀ | ਦੋਹਾਂ ਪਾਸਿਓਂ ਹੋਈ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰ ਸੁੱਟਿਆ ਗਿਆ |

Watch Video 

Leave a Reply

Your email address will not be published. Required fields are marked *