ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਫ਼ਿਰੋਜ਼ਪੁਰ ਤੋਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਬਣਾਏ ਗਏ ਹਨ ਜਦਕਿ ਲੋਕ ਸਭਾ ਹਲਕਾ ਬਠਿੰਡਾ ਸੀਟ ਤੋਂ ਅਮਰਿੰਦਰ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ | ਇਸਦੇ ਨਾਲ ਹੀ ਕਾਂਗਰਸ ਦੇ ਸਾਰੇ 13 ਉਮੀਦਵਾਰਾਂ ਦਾ ਐਲਾਨ ਮੁਕੰਮਲ ਹੋ ਗਿਆ ਹੈ।

Watch Video

Leave a Reply

Your email address will not be published. Required fields are marked *