ਸੰਗਰੂਰ ‘ਚ ਭਿਆਨਕ ਅੱਗ ਨੇ 20 ਏਕੜ ਕਣਕ ਦੀ ਫਸਲ ਕੀਤੀ ਸੁਆਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਦੇ ਪਿੰਡ ਰੁਪਾਹੇੜੀ ‘ਚ ਕਿਸਾਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਕਿਸਾਨਾਂ ਦੀ 20 ਏਕੜ ਕਣਕ ਦੀ ਫਸਲ ਉਹਨਾਂ ਦੇ ਸਾਹਮਣੇ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਦੇ ਪਿੰਡ ਰੁਪਾਹੇੜੀ ‘ਚ ਕਿਸਾਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਕਿਸਾਨਾਂ ਦੀ 20 ਏਕੜ ਕਣਕ ਦੀ ਫਸਲ ਉਹਨਾਂ ਦੇ ਸਾਹਮਣੇ ਹੀ ਸੜ੍ਹ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ।

wheat field

ਇਸ ਭਿਆਨਕ ਅੱਗ ਦੇ ਕਾਰਨ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਮੌਕੇ ਤੇ ਮੌਜੂਦ ਪਿੰਡਾ ਦੇ ਲੋਕਾਂ ਨੇ ਇਕੱਠੇ ਹੋਕੇ ਭਿਆਨਕ ਅੱਗ ਤੇ ਕਾਫੀ ਮੁਸ਼ਕਤ ਤੋਂ ਕਾਬੂ ਪਾਇਆ। ਉੱਥੇ ਹੀ ਘਟਨਾ ਵਾਲੀ ਸਥਾਨ ਚ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਪੀੜਤ ਕਿਸਾਨਾਂ ਨੇ ਸਰਕਾਰ ਕੋਲੋਂ ਮੁਆਵਜੇ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *