ਕਾਂਗਰਸ ਪਾਰਟੀ ਨੇ ਦਿੱਲੀ ਤੋਂ 6 ਲੋਕਸਭਾ ਉਮੀਦਵਾਰ ਉਤਾਰੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਦਿੱਲੀ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਸ ਦਈਏ ਕਿ ਦਿੱਲੀ ਦੀਆਂ ਛੇ ਲੋਕਸਭਾ ਸੀਟਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਦਿੱਲੀ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਸ ਦਈਏ ਕਿ ਦਿੱਲੀ ਦੀਆਂ ਛੇ ਲੋਕਸਭਾ ਸੀਟਾਂ ਦੇ ਲਈ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Candidate

ਕਾਂਗਰਸ ਪਾਰਟੀ ਨੇ ਚਾਂਦਨੀ ਚੌਕ ਤੋਂ ਜੇਪੀ ਅਗਰਵਾਲ, ਨਾਰਥ ਈਸਟ ਦਿੱਲੀ ਤੋਂ ਸ਼ੀਲਾ ਦਿਕਸ਼ਿਤ, ਨਵੀਂ ਦਿੱਲੀ ਤੋਂ ਅਜੈ ਮਾਕਨ, ਨਾਰਥ ਵੈਸਟ ਦਿੱਲੀ ਤੋਂ ਰਾਜੇਸ਼ ਲਿਲੋਠਿਆ, ਤੇ ਵੈਸਟ ਦਿੱਲੀ ਤੋਂ ਮਹਾਂਬਲ ਮਿਸ਼ਰਾਂ ਨੂੰ ਟਿਕਟ ਦਿੱਤੀ ਗਈ ਹੈ।

Leave a Reply

Your email address will not be published. Required fields are marked *