ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਤੇ ਕਰੋੜਾਂ ਦੀ ਹੈਰੋਇਨ ‘ਤੇ ਕੱਸਿਆ ਸ਼ਿਕੰਜਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਸਪੈਸ਼ਲ ਟਾਸਕ ਫੋਰਸ ਦੀ ਇਕ ਟੀਮ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਵਡੀ ਕਾਰਵਾਈ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਸਪੈਸ਼ਲ ਟਾਸਕ ਫੋਰਸ ਦੀ ਇਕ ਟੀਮ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਵਡੀ ਕਾਰਵਾਈ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਵੱਖ ਵੱਖ ਮਾਮਲਿਆਂ ਚ 3 ਨਸ਼ਾ ਤਸਕਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

arrested

ਦੱਸਿਆ ਜਾ ਰਿਹਾ ਹੈ ਕਿ 11 ਕਰੋੜ ਦੀ ਹੈਰੋਇਨ ਸਮੇਤ ਦੋ ਸਕੇ ਭਰਾਵਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਦਕਿ ਲੁਧਿਆਣਾ ਤੋਂ ਇਕ ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਨੇ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *