ਮਾਨ ਦਾ ਫ਼ਰੀਦਕੋਟ ਦੌਰਾ, ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ ਸਾਧੁ ਸਿੰਘ  ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਭਗਵੰਤ ਮਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ ਸਾਧੁ ਸਿੰਘ  ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਭਗਵੰਤ ਮਾਨ ਪਹੁੰਚੇ |

ਉਨ੍ਹਾਂ ਫਰੀਦਕੋਟ ਦੇ ਪੰਜਗਰਾਈਂ,ਅਰਾਈਆਂ ਵਾਲਾ, ਸਾਦਿਕ ਅਤੇ ਫਰੀਦਕੋਟ ਵਿੱਚ ਦੇਰ ਰਾਤ ਤੱਕ ਚੋਣ ਪ੍ਰਚਾਰ ਕੀਤਾ ਇਸ ਦੋਰਾਨ ਉਨ੍ਹਾਂ ਆਪਣੇ ਟੋਟਕਿਆਂ ਰਾਹੀਂ ਵਿਰੋਧੀਆਂ ਤੇ ਜਮ ਕੇ ਨਿਸ਼ਾਨੇ ਸਾਧੇ ।

Watch Video

Leave a Reply

Your email address will not be published. Required fields are marked *